National Scholarship Portal (NSP) 2026-27: ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕੌਣ ਅਤੇ ਕਿਵੇਂ ਕਰ ਸਕਦਾ ਹੈ ਅਪਲਾਈ? (ਪੂਰੀ ਜਾਣਕਾਰੀ)
ਸਤਿ ਸ੍ਰੀ ਅਕਾਲ ਦੋਸਤੋ! ਜੇਕਰ ਤੁਸੀਂ ਖੁਦ ਪੜ੍ਹਾਈ ਕਰ ਰਹੇ ਹੋ ਜਾਂ ਤੁਹਾਡੇ ਬੱਚੇ ਸਕੂਲ/ਕਾਲਜ ਵਿੱਚ ਪੜ੍ਹਦੇ ਹਨ, ਤਾਂ ਇਹ ਜਾਣਕਾਰੀ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਭਾਰਤ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿੱਤੀ ਮਦਦ ਕਰਨ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਖੋਲ੍ਹ ਦਿੱਤਾ ਗਿਆ ਹੈ। ਅਕਸਰ ਜਾਣਕਾਰੀ ਦੀ ਘਾਟ ਕਾਰਨ ਬਹੁਤ ਸਾਰੇ ਯੋਗ ਵਿਦਿਆਰਥੀ ਇਸ […]











































